ਕਾਨ
kaana/kāna

تعریف

ਸੰਗ੍ਯਾ- ਕਰ੍‍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ.
ماخذ: انسائیکلوپیڈیا

شاہ مکھی : کان

لفظ کا زمرہ : noun, feminine

انگریزی میں معنی

see ਖਾਣ
ماخذ: پنجابی لغت

لفظ کا زمرہ : noun, masculine

انگریزی میں معنی

see ਕੰਨ , ear
ماخذ: پنجابی لغت

KÁN

انگریزی میں معنی2

s. m, measure of three Karms (three feet).
THE PANJABI DICTIONARY- بھائی مایہ سنگھ