ਡੰਡੀ
dandee/dandī

تعریف

ਸੰਗ੍ਯਾ- ਛੋਟਾ ਦੰਡ. ਸੋਟੀ। ੨. ਤਰਾਜ਼ੂ ਦੀ ਛਟੀ, ਜਿਸ ਨਾਲ ਦੇਵੋਂ ਪਲੜੇ ਬੱਧੇ ਰਹਿੰਦੇ ਹਨ. "ਜਿਹਬਾ ਡੰਡੀ ਇਹੁ ਘਟੁ ਛਾਬਾ." (ਮਾਰੂ ਮਃ ੧) ੩. ਦੰਡ ਜੇਹੀ ਸਿੱਧੀ ਪਗਡੰਡੀ। ੪. ਵੀਣਾ ਦਾ ਦੰਡ, ਜਿਸ ਦੇ ਦੋਹੀਂ ਪਾਸੀਂ ਤੂੰਬੇ ਜੜੇ ਹੁੰਦੇ ਹਨ ਅਤੇ ਸੁਰਾਂ ਦੇ ਬੰਦ ਹੋਇਆ ਕਰਦੇ ਹਨ. "ਭਉ ਭਾਉ ਦੁਇ ਪਤ ਲਾਇ ਜੋਗੀ, ਇਹੁ ਸਰੀਰ ਕਰਿ ਡੰਡੀ." (ਰਾਮ ਅਃ ਮਃ ੩) ਦੇਖੋ, ਪਤ। ੫. ਸੰ. दरिाडन् ਵਿ- ਡੰਡਾ ਰੱਖਣ ਵਾਲਾ। ੬. ਸੰਗ੍ਯਾ- ਸੰਨ੍ਯਾਸੀ. "ਕਹੂੰ ਡੰਡੀ ਹ੍ਵੈ ਪਧਾਰੇ." (ਅਕਾਲ) ੭. ਦੇਖੋ, ਡਾਂਡੀ ੫.
ماخذ: انسائیکلوپیڈیا

شاہ مکھی : ڈنڈی

لفظ کا زمرہ : noun, masculine

انگریزی میں معنی

name of a mendicant order
ماخذ: پنجابی لغت
dandee/dandī

تعریف

ਸੰਗ੍ਯਾ- ਛੋਟਾ ਦੰਡ. ਸੋਟੀ। ੨. ਤਰਾਜ਼ੂ ਦੀ ਛਟੀ, ਜਿਸ ਨਾਲ ਦੇਵੋਂ ਪਲੜੇ ਬੱਧੇ ਰਹਿੰਦੇ ਹਨ. "ਜਿਹਬਾ ਡੰਡੀ ਇਹੁ ਘਟੁ ਛਾਬਾ." (ਮਾਰੂ ਮਃ ੧) ੩. ਦੰਡ ਜੇਹੀ ਸਿੱਧੀ ਪਗਡੰਡੀ। ੪. ਵੀਣਾ ਦਾ ਦੰਡ, ਜਿਸ ਦੇ ਦੋਹੀਂ ਪਾਸੀਂ ਤੂੰਬੇ ਜੜੇ ਹੁੰਦੇ ਹਨ ਅਤੇ ਸੁਰਾਂ ਦੇ ਬੰਦ ਹੋਇਆ ਕਰਦੇ ਹਨ. "ਭਉ ਭਾਉ ਦੁਇ ਪਤ ਲਾਇ ਜੋਗੀ, ਇਹੁ ਸਰੀਰ ਕਰਿ ਡੰਡੀ." (ਰਾਮ ਅਃ ਮਃ ੩) ਦੇਖੋ, ਪਤ। ੫. ਸੰ. दरिाडन् ਵਿ- ਡੰਡਾ ਰੱਖਣ ਵਾਲਾ। ੬. ਸੰਗ੍ਯਾ- ਸੰਨ੍ਯਾਸੀ. "ਕਹੂੰ ਡੰਡੀ ਹ੍ਵੈ ਪਧਾਰੇ." (ਅਕਾਲ) ੭. ਦੇਖੋ, ਡਾਂਡੀ ੫.
ماخذ: انسائیکلوپیڈیا

شاہ مکھی : ڈنڈی

لفظ کا زمرہ : noun, feminine

انگریزی میں معنی

horizontal bar of a weighing scale; stem, pedicel, peduncle; leaf stalk, petiole; footpath, footway; earring; full stop bar (in Punjabi or Hindi writing)
ماخذ: پنجابی لغت

ḌAṆḌÍ

انگریزی میں معنی2

s. f, handle; the beam of a pair of scales; penis, membrum virile; the name of a silver or gold ornament worn by women in the ear; a straight or strait path; the hoop of a signet ring; the hoop of fruits, &c. a mendicant who carries a staff in his hands:—ḍaṇḍí búṭí, s. f. (Cleome ruta). A small inconspicuous plant with a yellow flower and a strong rutaceous smell, which is common in many places in the Panjab plains from the Sutlej westward, and up to the Suleman Range. In the Southern Panjab the plant is pounded and taken for colic.
THE PANJABI DICTIONARY- بھائی مایہ سنگھ