تعریف
ਸੰਗ੍ਯਾ- ਤ੍ਰਿਸਾ. ਪ੍ਯਾਸ.। ੨. ਸਨੇਹ. ਮੁਹ਼ੱਬਤ. "ਸਤਿਗੁਰ ਸੇਵੇ ਤੇਹ." (ਓਅੰਕਾਰ) ੩. ਤੇਜ. ਕ੍ਰੋਧ. "ਜਬ ਰਿਪੁ ਰਨ ਕੀਨੋ ਘਨੋ ਬਢ੍ਯੋ ਕ੍ਰਿਸਨ ਤਨ ਤੇਹ." (ਕ੍ਰਿਸਨਾਵ) ੪. ਸਰਵ- ਤਿਹਿਂ. ਉਸ ਨੇ. "ਤੇਹ ਪਰਮਸੁਖ ਪਾਇਆ." (ਬਾਵਨ) ੫. ਓਹ. ਵਹ. "ਤੇਹ ਜਨ ਤ੍ਰਿਪਤ ਅਘਾਏ." (ਸਵੈਯੇ ਸ੍ਰੀ ਮੁਖਵਾਕ ਮਃ ੫) ੬. ਤਿਸ ਸੇ. ਤਿਸ ਕਰਕੇ. "ਚਰਨ ਕਮਲ ਬੋਹਿਥ ਭਏ ਲਗਿ ਸਾਗਰ ਤਰਿਓ ਤੇਹ." (ਆਸਾ ਅਃ ਮਃ ੫)
ماخذ: انسائیکلوپیڈیا
شاہ مکھی : تیہ
انگریزی میں معنی
love, affection, attachment
ماخذ: پنجابی لغت

thirst
ماخذ: پنجابی لغت
TEH
انگریزی میں معنی2
s. f, Thirst; love, desire; i. q. Tih.
THE PANJABI DICTIONARY- بھائی مایہ سنگھ