ਦਿਮਾਗ਼
thimaagha/dhimāgha

تعریف

ਅ਼. [دِماغ] ਸੰਗ੍ਯਾ- ਮਗ਼ਜ਼. ਮਸਤਿਸ੍ਕ. Brain. ਬੁੱਧਿ ਦਾ ਅਸਥਾਨ. ਇਹ ਸ਼ਰੀਰ ਦੇ ਸਾਰੇ ਅੰਗਾਂ ਦਾ ਸਰਦਾਰ ਹੈ. ਵਿਦ੍ਵਾਨਾਂ ਨੇ ਅੰਤਹਕਰਣ ਦਾ ਨਿਵਾਸ ਇਸੇ ਵਿੱਚ ਮੰਨਿਆ ਹੈ। ੨. ਬੁੱਧਿ. ਸਮਝ। ੩. ਅਭਿਮਾਨ. ਘਮੰਡ.
ماخذ: انسائیکلوپیڈیا