ਮਤ਼ਲਬ
mataalaba/matālaba

تعریف

ਅ਼. [مطلب] ਸੰਗ੍ਯਾ- ਤ਼ਲਬ ਦੀ ਥਾਂ. ਮੁਰਾਦ. ਮਨਸ਼ਾ। ੨. ਮਾਨਸਿਕ ਭਾਵ। ੩. ਸ੍ਵਾਰਥ. "ਹੈਂ ਮਤਲਬ ਕੇ ਮੀਤ ਵਿਸਾਲ." (ਗੁਪ੍ਰਸੂ)
ماخذ: انسائیکلوپیڈیا