ਮੋਹਣ
mohana/mohana

تعریف

ਦੇਖੋ, ਮੋਹਨ। ੨. ਮੂੰਹਾਂ (ਮੂਖਾਂ) ਨੂੰ. ਮੁਖੋਂ ਮੇ. "ਜਾਗਾਤੀਆ ਮੋਹਣ ਮੁੰਦਣਿ ਪਈ." (ਤੁਖਾ ਛੰਤ ਮਃ ੪) ੩. ਕੁੱਕ ਗੋਤ ਦਾ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ। ੪. ਲਹੌਰ ਦਾ ਮਸੰਦ, ਜੋ ਸ਼੍ਰੀ ਗੁਰੂ ਅਰਜਨਦੇਵ ਜੀ ਦੇ ਦਰਬਾਰ ਹਾਜ਼ਰ ਰਹਿਂਦਾ ਸੀ। ੫. ਢਾਕਾ ਨਿਵਾਸੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੬. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਦਾ ਸਰਦਾਰ, ਜੋ ਅਮ੍ਰਿਤਸਰ ਜੀ ਦੇ ਜੰਗ ਵਿੱਚ ਸ਼ਹੀਦ ਹੋਇਆ। ੭. ਦੇਖੋ, ਮੋਹਣਾ ੨.
ماخذ: انسائیکلوپیڈیا