ਵਾਣੀ
vaanee/vānī

تعریف

ਸੰਗ੍ਯਾ- ਰੰਗਤ. ਵਰ੍‍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ.
ماخذ: انسائیکلوپیڈیا

شاہ مکھی : وانی

لفظ کا زمرہ : adjective, feminine

انگریزی میں معنی

(cot) strung with ਵਾਣ
ماخذ: پنجابی لغت
vaanee/vānī

تعریف

ਸੰਗ੍ਯਾ- ਰੰਗਤ. ਵਰ੍‍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ.
ماخذ: انسائیکلوپیڈیا

شاہ مکھی : وانی

لفظ کا زمرہ : noun, feminine

انگریزی میں معنی

same as ਬਾਣੀ
ماخذ: پنجابی لغت