ਵਿਪ੍ਰ
vipra/vipra

تعریف

ਸੰ. ਸੰਗ੍ਯਾ- ਬ੍ਰਾਹਮਣ. ਅਤ੍ਰਿਸਿਮ੍ਰਿਤਿ ਦੇ ਸ਼ਃ ੧੩੮ ਵਿੱਚ ਲਿਖਿਆ ਹੈ- ਸੰਸਕਾਰ ਤੋਂ "ਦ੍ਵਿਜ" ਹੁੰਦਾ ਹੈ, ਵਿਦਯਾ ਦ੍ਵਾਰਾ "ਵਿਪ੍ਰ" ਬਣਦਾ ਹੈ। ੨. ਰਿਸਿ. ਰਿਖੀ। ੩. ਪਿੱਪਲ। ੪. ਸਰੀਂਹ (ਸ਼ਿਰੀਸ) ਬਿਰਛ। ੫. ਵਿ- ਬੁੱਧਿਮਾਨ. ਦਾਨੀ.
ماخذ: انسائیکلوپیڈیا