ਸਭਿ
sabhi/sabhi

تعریف

ਸਰਵ. ਤਮਾਮ। ੨. ਸਰਵ ਹੀ. ਸਾਰੇ. "ਸਭਿ ਗੁਣ ਤੇਰੇ ਮੈ ਨਾਹੀ ਕੋਇ." (ਜਪੁ)
ماخذ: انسائیکلوپیڈیا