ਸੰਤੋਖ
santokha/santokha

تعریف

ਸੰ. संतोष ਸੰਤੋਸ. ਸੰਗ੍ਯਾ- ਸਬਰ. ਲੋਭ ਦਾ ਤਿਆਗ. "ਮਨਿ ਸੰਤੋਖੁ ਸਬਦਿ ਗੁਰ ਰਾਜੇ." (ਰਾਮ ਮਃ ੫) ੨. ਪ੍ਰਸੰਨਤਾ. ਆਨੰਦ. "ਕੋਮਲ ਬਾਣੀ ਸਭ ਕਉ ਸੰਤੋਖੈ." (ਗਉ ਥਿਤੀ ਮਃ ੫) ਦੇਖੋ, ਤੁਸ ਅਤੇ ਤੋਖ.
ماخذ: انسائیکلوپیڈیا

SAṆTOKH

انگریزی میں معنی2

s. m, Contentment, patience, satisfaction.
THE PANJABI DICTIONARY- بھائی مایہ سنگھ