ਅਸਲ
asala/asala

ਪਰਿਭਾਸ਼ਾ

ਅ਼. [اصل] ਅਸਲ. ਵਿ- ਖਰਾ. ਸੱਚਾ. ਦੇਖੋ, ਅਸਲਿ। ੨. ਸੰਗ੍ਯਾ- ਜੜ. ਮੂਲ. ਦੇਖੋ, ਅਸੁਲੂ. ੩. ਮੂਲ ਧਨ. ਪੂੰਜੀ। ੪. ਕੁਲ. ਵੰਸ਼। ੫. ਪ੍ਰਤਿਸ੍ਠਾ. ਮਾਨ. ੬. ਅ਼. [عسل] ਅ਼ਸਲ. ਸ਼ਹਿਦ. ਮਧੁ। ੭. ਵਿ- ਭਲਾ. ਨੇਕ। ੮. ਸੰ. ਸੰਗ੍ਯਾ- ਲੋਹਾ। ੯. ਸ਼ਸਤ੍ਰ.
ਸਰੋਤ: ਮਹਾਨਕੋਸ਼

ਸ਼ਾਹਮੁਖੀ : اصل

ਸ਼ਬਦ ਸ਼੍ਰੇਣੀ : noun masculine, adjective

ਅੰਗਰੇਜ਼ੀ ਵਿੱਚ ਅਰਥ

real, original, true; genuine, pure, unadulterated; root, origin, original copy, essence
ਸਰੋਤ: ਪੰਜਾਬੀ ਸ਼ਬਦਕੋਸ਼