ਅੰਤਿਮ
antima/antima

ਪਰਿਭਾਸ਼ਾ

ਸੰ. अन्तिम. ਵਿ- ਅਖ਼ੀਰੀ. ਅੰਤ ਦਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : انتِم

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

same as ਅੰਤਲਾ
ਸਰੋਤ: ਪੰਜਾਬੀ ਸ਼ਬਦਕੋਸ਼