ਇਤਿਹਾਸ
itihaasa/itihāsa

ਪਰਿਭਾਸ਼ਾ

ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History).
ਸਰੋਤ: ਮਹਾਨਕੋਸ਼