ਕਮੀ
kamee/kamī

ਪਰਿਭਾਸ਼ਾ

ਫ਼ਾ. [کمی] ਸੰਗ੍ਯਾ- ਘਾਟਾ. ਨ੍ਯੂਨਤਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کمی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

lack, want, paucity shortage, decrement, decrease, deficiency, shortfall; absence; loss, deficit
ਸਰੋਤ: ਪੰਜਾਬੀ ਸ਼ਬਦਕੋਸ਼

KAMÍ

ਅੰਗਰੇਜ਼ੀ ਵਿੱਚ ਅਰਥ2

s. f. (M.), ) A tax on artizans.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ