ਕਰਨੀ
karanee/karanī

ਪਰਿਭਾਸ਼ਾ

ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍‍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : کرنی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

deeds, actions, conduct, practice
ਸਰੋਤ: ਪੰਜਾਬੀ ਸ਼ਬਦਕੋਸ਼

KARNÍ

ਅੰਗਰੇਜ਼ੀ ਵਿੱਚ ਅਰਥ2

s. f, n action, a deed, a business:—karní bharṉí, v. a. To receive the recompense of one's deeds.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ