ਕਲੇਵਰ
kalayvara/kalēvara

ਪਰਿਭਾਸ਼ਾ

ਸੰ. ਸੰਗ੍ਯਾ- ਦੇਹ. ਸ਼ਰੀਰ. ਜਿਸਮ। ੨. ਢਾਂਚਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کلیور

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

physique, structure, size, form
ਸਰੋਤ: ਪੰਜਾਬੀ ਸ਼ਬਦਕੋਸ਼