ਕੂਚ
koocha/kūcha

ਪਰਿਭਾਸ਼ਾ

ਸੰ. ਕੂਰ੍‍ਚ. ਸੰਗ੍ਯਾ- ਜੁਲਾਹੇ ਦਾ ਕੁੱਚ. "ਕੂਚ ਬਿਚਾਰੇ ਫੂਏ ਫਾਲ." (ਗੌਂਡ ਕਬੀਰ) ੨. ਦਾੜ੍ਹੀ. ਰੀਸ਼। ੩. ਫ਼ਾ. [کوُچ] ਰਵਾਨਾ ਹੋਣਾ. "ਕਰਨਾ ਕੂਚ ਰਹਿਨੁ ਥਿਰੁ ਨਾਹੀ." (ਸੂਹੀ ਰਵਿਦਾਸ)
ਸਰੋਤ: ਮਹਾਨਕੋਸ਼

ਸ਼ਾਹਮੁਖੀ : کُوچ

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

imperative form of ਕੂਚਣਾ , scrub, cleanse
ਸਰੋਤ: ਪੰਜਾਬੀ ਸ਼ਬਦਕੋਸ਼
koocha/kūcha

ਪਰਿਭਾਸ਼ਾ

ਸੰ. ਕੂਰ੍‍ਚ. ਸੰਗ੍ਯਾ- ਜੁਲਾਹੇ ਦਾ ਕੁੱਚ. "ਕੂਚ ਬਿਚਾਰੇ ਫੂਏ ਫਾਲ." (ਗੌਂਡ ਕਬੀਰ) ੨. ਦਾੜ੍ਹੀ. ਰੀਸ਼। ੩. ਫ਼ਾ. [کوُچ] ਰਵਾਨਾ ਹੋਣਾ. "ਕਰਨਾ ਕੂਚ ਰਹਿਨੁ ਥਿਰੁ ਨਾਹੀ." (ਸੂਹੀ ਰਵਿਦਾਸ)
ਸਰੋਤ: ਮਹਾਨਕੋਸ਼

ਸ਼ਾਹਮੁਖੀ : کُوچ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

march, marching, advance (by troops)
ਸਰੋਤ: ਪੰਜਾਬੀ ਸ਼ਬਦਕੋਸ਼

KÚCH

ਅੰਗਰੇਜ਼ੀ ਵਿੱਚ ਅਰਥ2

s. m, ching, march; a goldsmith's brush:—kúch karjáṉá, karná, v. n. To march, to leave, to depart from; to go to the next world, to die.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ