ਕੇਲਾ
kaylaa/kēlā

ਪਰਿਭਾਸ਼ਾ

ਵਿ- ਇਕੇਲਾ ਦਾ ਸੰਖੇਪ. ਨਿਰਲੇਪ. ਅਸੰਗ. "ਮਹਾ ਅਨੰਦ ਕਰੇ ਸਦ ਕੇਲਾ." (ਆਸਾ ਨਾਮਦੇਵ) ੨. ਸੰਗ੍ਯਾ- ਕਦਲੀ. ਰੰਭਾ. L. Musa Sapientum. ਕੇਲੇ ਦਾ ਬੂਟਾ ਅਤੇ ਫਲ ਸਾਰੇ ਦੇਸ਼ਾਂ ਵਿੱਚ ਬਹੁਤ ਪ੍ਰਸਿੱਧ ਹੈ. "ਕੇਲਾ ਪਾਕਾ ਝਾਰਿ." (ਰਾਮ ਕਬੀਰ) ਕੰਡੀਲੇ ਝਾੜ ਵਿੱਚ ਪੱਕਾ ਕੇਲਾ ਮੰਨ ਰੱਖਿਆ ਹੈ। ੩. ਦੇਖੋ, ਕੇਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کیلا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

banana, plantain, plant or fruit Musa sapientum, Musa paradisiaca respectively
ਸਰੋਤ: ਪੰਜਾਬੀ ਸ਼ਬਦਕੋਸ਼

KELÁ

ਅੰਗਰੇਜ਼ੀ ਵਿੱਚ ਅਰਥ2

s. m, plantain (Musa paradisiaca, Nat. Ord. Musaceæ.)
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ