ਕੋਕਨਦ
kokanatha/kokanadha

ਪਰਿਭਾਸ਼ਾ

ਸੰ. ਸੰਗ੍ਯਾ- ਲਾਲ ਕਮਲ. "ਜਮ ਦਲ ਕੋਕਨਦੰ ਦੁਤਿ ਪਾਵੈਂ." (ਨਾਪ੍ਰ)
ਸਰੋਤ: ਮਹਾਨਕੋਸ਼