ਕੋਠਾ
kotthaa/kotdhā

ਪਰਿਭਾਸ਼ਾ

ਦੇਖੋ, ਕੋਸ੍ਠ. "ਕੋਠੇ ਮੰਡਪ ਮਾੜੀਆ." (ਵਾਰ ਆਸਾ) ੨. ਕਿਸੇ ਅੰਗ ਦਾ ਪਹਾੜਾ, ਜੋ ਇੱਕ ਖ਼ਾਨੇ ਵਿੱਚ ਲਿਖਿਆ ਹੁੰਦਾ ਹੈ. "ਢੌਂਚੇ ਪੁਨ ਊਠੇ ਜੋਰਨ ਕੋਠੇ ਗ੍ਰਾਮਕਾਰ ਪਟਵਾਰ." (ਨਾਪ੍ਰ)
ਸਰੋਤ: ਮਹਾਨਕੋਸ਼

ਸ਼ਾਹਮੁਖੀ : کوٹھا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

room, house; brothel, house of a prostitute, house of ill fame
ਸਰੋਤ: ਪੰਜਾਬੀ ਸ਼ਬਦਕੋਸ਼

KOṬHÁ

ਅੰਗਰੇਜ਼ੀ ਵਿੱਚ ਅਰਥ2

s. m, house, a house with mud roofs and walls; the upper story of a house; a storehouse, a granary; the belly, stomach (Vaidic term):—kotṭhe te chaṛh ke nachchṉá, v. n. lit. To dance on the roof of a house; to be shameless, to have no modesty:—koṭṭhá ussariá te tarkháṉ wissariá. lit. When his house was built, he forgot the carpenter.—Prov. used to express ingratitude after a man has attained his ends.—Prov.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ