ਕੋਪ
kopa/kopa

ਪਰਿਭਾਸ਼ਾ

ਸੰ. ਸੰਗ੍ਯਾ- ਗੁੱਸਾ. ਕ੍ਰੋਧ. "ਕੋਪ ਜਰੀਆ." (ਕਾਨ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : کوپ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

see ਕਰੋਪ , anger
ਸਰੋਤ: ਪੰਜਾਬੀ ਸ਼ਬਦਕੋਸ਼

KOP

ਅੰਗਰੇਜ਼ੀ ਵਿੱਚ ਅਰਥ2

s. m, Wrath; anger. rage, passion:—kopmán, a. Angry, wroth, passionate.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ