ਕੰਢੀ
kanddhee/kanḍhī

ਪਰਿਭਾਸ਼ਾ

ਵਿ- ਕੰਠ (ਕਿਨਾਰੇ) ਨਾਲ ਸੰਬੰਧਿਤ। ੨. ਸੰਗ੍ਯਾ- ਕੰਠ ਪਹਿਰਨ ਦਾ ਇੱਕ ਇਸਤ੍ਰੀਆਂ ਦਾ ਭੂਸਣ। ੩. ਪਹਾੜ ਦੀ ਜੜ. ਦਾਮਨੇਕੋਹ। ੪. ਦਰਿਆ ਦੇ ਕਿਨਾਰੇ ਦੀ ਜ਼ਮੀਨ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کنڈھی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

land along the bank of a river or along foothills, submontane region
ਸਰੋਤ: ਪੰਜਾਬੀ ਸ਼ਬਦਕੋਸ਼

KAṆḌHÍ

ਅੰਗਰੇਜ਼ੀ ਵਿੱਚ ਅਰਥ2

s. f, Land bordering on a mountain; the valley of a river.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ