ਪਰਿਭਾਸ਼ਾ
ਦੇਖੋ, ਕੰਪ- ਕੰਪਨ. "ਤਿਸੁ ਕੰਬਹਿ ਪਾਪੈ." (ਵਾਰ ਮਾਰੂ ੨. ਮਃ ੫)
ਸਰੋਤ: ਮਹਾਨਕੋਸ਼
ਸ਼ਾਹਮੁਖੀ : کمبنا
ਅੰਗਰੇਜ਼ੀ ਵਿੱਚ ਅਰਥ
to tremble, shiver, quiver, shake, vibrate, shudder
ਸਰੋਤ: ਪੰਜਾਬੀ ਸ਼ਬਦਕੋਸ਼
KAMBṈÁ
ਅੰਗਰੇਜ਼ੀ ਵਿੱਚ ਅਰਥ2
v. n, Corrupted from the Hindi word Kampná. To shake, to tremble.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ