ਕੰਮ
kanma/kanma

ਪਰਿਭਾਸ਼ਾ

ਸੰ. ਕਰ੍‍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : کّم

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

work, job, task, business, service, employment, occupation; duty, act, action; purpose, use
ਸਰੋਤ: ਪੰਜਾਬੀ ਸ਼ਬਦਕੋਸ਼