ਪਰਿਭਾਸ਼ਾ
ਖਾਧੀ. ਛਕੀ. "ਬਿਖੈ ਠਗਉਰੀ ਜਿਨਿ ਜਨਿ ਖਾਈ." (ਗਉ ਮਃ ੫) ੨. ਸੰਗ੍ਯਾ- ਖਾਤ. ਪਰਿਖਾ. ਖਨਿ. ਕੋਟ ਦੇ ਚਾਰੇ ਪਾਸੇ ਪਾਣੀ ਠਹਿਰਣ ਲਈ ਖੋਦੀ ਹੋਈ ਖੰਦਕ, ਜਿਸ ਤੋਂ ਵੈਰੀ ਅੰਦਰ ਦਾਖ਼ਿਲ ਨਾ ਹੋ ਸਕੇ. "ਲੰਕਾ ਸਾ ਕੋਟ ਸਮੁੰਦ ਸੀ ਖਾਈ." (ਆਸਾ ਕਬੀਰ) ੩. ਖਾਣ ਵਾਲੀ. ਭਾਵ- ਤ੍ਰਿਸ੍ਨਾ "ਲਹਬਰ ਬੂਝੀ ਖਾਈ." (ਆਸਾ ਮਃ ੫) ਦੇਖੋ, ਲਹਬਰ.
ਸਰੋਤ: ਮਹਾਨਕੋਸ਼
ਸ਼ਾਹਮੁਖੀ : کھائی
ਅੰਗਰੇਜ਼ੀ ਵਿੱਚ ਅਰਥ
ditch, moat, fosse; trench; gulf, chasm, abyss; figurative usage difference, distance (in relations), estrangement
ਸਰੋਤ: ਪੰਜਾਬੀ ਸ਼ਬਦਕੋਸ਼
KHÁÍ
ਅੰਗਰੇਜ਼ੀ ਵਿੱਚ ਅਰਥ2
s. f, tch, a circumvallation, a trench round a town or fort; eating.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ