ਖੱਲ
khala/khala

ਪਰਿਭਾਸ਼ਾ

ਸੰ. खल्ल ਸੰਗ੍ਯਾ- ਟੋਆ। ੨. ਚਾਤਕ. ਪਪੀਹਾ। ੩. ਮਸ਼ਕ. ਚਮੜੇ ਦਾ ਥੈਲਾ. "ਭਉ ਖਲਾ ਅਗਨਿ ਤਪ ਤਾਉ." (ਜਪੁ) ੪. ਚੰਮ. ਚਮੜਾ। ੫. ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : کھلّ

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

skin, hide, pelt, fleece, derma, dermis; ਉੱਪਰਲੀ , ਓਪਰੀ ਖੱਲ epidermis, ਅੰਦਰਲੀ , ਹੇਠਲੀ , ਥਲਵੀਂ , ਅਸਲੀ ਖੱਲ corium; cutis derma
ਸਰੋਤ: ਪੰਜਾਬੀ ਸ਼ਬਦਕੋਸ਼

KHALL

ਅੰਗਰੇਜ਼ੀ ਵਿੱਚ ਅਰਥ2

s. f, kin, hide; a dressed goat skin; a corner:—khall udheṛṉí, v. n. a. To flay, to beat so as to take off the skin:—khall udhaṛ jáṉí, v. n. To be flayed.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ