ਗਰਮ
garama/garama

ਪਰਿਭਾਸ਼ਾ

ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)
ਸਰੋਤ: ਮਹਾਨਕੋਸ਼

ਸ਼ਾਹਮੁਖੀ : گرم

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

hot, warm, heated, burning, parching, scorching, boiling, sweltering, sultry; figurative usage angry, furious, fiery, agitated, excited; zealous, active, vigorous, energetic
ਸਰੋਤ: ਪੰਜਾਬੀ ਸ਼ਬਦਕੋਸ਼