ਗਰਮੀ
garamee/garamī

ਪਰਿਭਾਸ਼ਾ

ਦੇਖੋ, ਗਰਮਾਈ। ੨. ਗ੍ਰੀਖਮ ਰੁੱਤ.
ਸਰੋਤ: ਮਹਾਨਕੋਸ਼

ਸ਼ਾਹਮੁਖੀ : گرمی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

heat, warmth; hot weather, summer; sweat, perspiration; passion, excitement, anger; venereal disease
ਸਰੋਤ: ਪੰਜਾਬੀ ਸ਼ਬਦਕੋਸ਼