ਗਾਗਟੀ
gaagatee/gāgatī

ਪਰਿਭਾਸ਼ਾ

ਸੰਗ੍ਯਾ- ਇੱਕ ਕੰਦ. ਅਰਵੀ. ਇਹ ਕਚਾਲੂ ਦੀ ਇੱਕ ਜਾਤਿ ਹੈ. ਗਾਗਟੀ ਦੀ ਤਰਕਾਰੀ ਅਤੇ ਪੱਤਿਆਂ ਦੇ ਪਤੌੜ ਬਣਦੇ ਹਨ. ਇਹ ਚੇਤ ਵੈਸਾਖ ਬੀਜੀ ਅਤੇ ਕੱਤਕ ਵਿੱਚ ਪੱਟੀ ਜਾਂਦੀ ਹੈ.
ਸਰੋਤ: ਮਹਾਨਕੋਸ਼