ਪਰਿਭਾਸ਼ਾ
ਗ੍ਰਥਿਤ. ਗੁੰਫਿਤ. ਗੁੰਦੀ ਹੋਈ ਬੇਨੀ. ਡੋਰੀ ਵਿੱਚ ਗੁੰਦੇ ਹੋਏ ਕੇਸ਼.
ਸਰੋਤ: ਮਹਾਨਕੋਸ਼
ਸ਼ਾਹਮੁਖੀ : گُتّ
ਅੰਗਰੇਜ਼ੀ ਵਿੱਚ ਅਰਥ
pigtail, hair tied or dressed into a braid
ਸਰੋਤ: ਪੰਜਾਬੀ ਸ਼ਬਦਕੋਸ਼
GUTT
ਅੰਗਰੇਜ਼ੀ ਵਿੱਚ ਅਰਥ2
s. f, woman's hair plaited and hanging down the back.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ