ਘੁਟ
ghuta/ghuta

ਪਰਿਭਾਸ਼ਾ

ਸੰ. घुट्. ਧਾ- ਲੌਟਣਾ (ਪਰਤਣਾ), ਬਦਲਣਾ, ਮਾਰਨਾ (ਵਧ ਕਰਨਾ), ਰੋਕਣਾ, ਰਖ੍ਯਾ ਕਰਨਾ। ੨. ਸੰਗ੍ਯਾ- ਜਲ ਦੁੱਧ ਆਦਿ ਪਦਾਰਥ ਦਾ ਉਤਨਾ ਪ੍ਰਮਾਣ ਜੋ ਇੱਕ ਵਾਰ ਮੂੰਹ ਵਿੱਚ ਆ ਸਕੇ. ਘੂਟ। ੩. ਦੇਖੋ, ਘੁੱਟਣਾ. "ਤੇ ਸਾਕਤ ਨਰ ਜਮਿ ਘੁਟੀਐ." (ਗਉ ਮਃ ੪)
ਸਰੋਤ: ਮਹਾਨਕੋਸ਼

ਸ਼ਾਹਮੁਖੀ : گُھٹ

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

imperative form of ਘੁਟਣਾ
ਸਰੋਤ: ਪੰਜਾਬੀ ਸ਼ਬਦਕੋਸ਼