ਚਉਪੜਿ
chauparhi/chauparhi

ਪਰਿਭਾਸ਼ਾ

ਸੰ. चतुष्पट ਚਤੁਸ੍ਪਟ ਚਾਰ ਪਾਟ ਦਾ ਵਸਤ੍ਰ ਅਤੇ ਉਸ ਉੱਪਰ ਖੇਡਣ ਦਾ ਖੇਡ. "ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ." (ਆਸਾ ਅਃ ਮਃ ੧) "ਕਰਮ ਧਰਮ ਤੁਮ ਚਉਪੜਿ ਸਾਜਹੁ ਸਤੁ ਕਰਹੁ ਤੁਮ ਸਾਰੀ." (ਬਸੰ ਮਃ ੫) ਦੇਖੋ, ਚਉਸਰ ਅਤੇ ਪੱਕੀ ਸਾਰੀ.
ਸਰੋਤ: ਮਹਾਨਕੋਸ਼