ਪਰਿਭਾਸ਼ਾ
ਸੰ. चमत्कार ਸੰਗ੍ਯਾ- ਅਚਰਜ. ਅਚੰਭਾ। ੨. ਹੈਰਾਨ ਕਰਨ ਵਾਲਾ ਵਿਸਯ। ੩. ਕਰਾਮਾਤ. ਸਿੱਧੀ। ੪. ਪ੍ਰਕਾਸ਼. "ਦਾਮਿਨੀ ਚਮਤਕਾਰ ਤਿਉ ਵਰਤਾਰਾ ਜਗਖੇ." (ਗਉ ਵਾਰ ੨. ਮਃ ੫) ੫. ਕਾਵ੍ਯ ਦਾ ਉਹ ਗੁਣ, ਜੋ ਸ਼੍ਰੋਤਾ ਅਤੇ ਵਕਤਾ ਦੇ ਚਿੱਤ ਨੂੰ ਰੌਸ਼ਨ ਕਰਦਾ ਹੈ.
ਸਰੋਤ: ਮਹਾਨਕੋਸ਼
ਸ਼ਾਹਮੁਖੀ : چمتکار
ਅੰਗਰੇਜ਼ੀ ਵਿੱਚ ਅਰਥ
miracle, wonder, marvel, wonderful feat/thing or sight
ਸਰੋਤ: ਪੰਜਾਬੀ ਸ਼ਬਦਕੋਸ਼