ਪਰਿਭਾਸ਼ਾ
ਸੰਗ੍ਯਾ- ਇੱਛਾ. ਅਭਿਲਾਖਾ. "ਚਾਹਹਿ ਤੁਝਹਿ ਦਇਆਰ!" (ਆਸਾ ਛੰਤ ਮਃ ੫) ੨. ਚਿਤਵਨ. ਦ੍ਰਿਸ੍ਟਿ. ਨਜਰ. "ਚਾਹ ਰਹੈ ਚਿੱਤ ਮੇ ਕ੍ਰਿਪਾ ਕੀ ਏਕ ਚਾਹ ਕੀ." (੫੨ ਕਵਿ) ੩. ਫ਼ਾ. [چاہ] ਖੂਹ. ਕੂਪ। ੪. ਦੇਖੋ, ਚਾਯ.
ਸਰੋਤ: ਮਹਾਨਕੋਸ਼
ਸ਼ਾਹਮੁਖੀ : چاہ
ਅੰਗਰੇਜ਼ੀ ਵਿੱਚ ਅਰਥ
desire, wish, avidity; aspiration, longing, craving, yearning; love, fondness; tea, plant or its leaves; Thea sinensis
ਸਰੋਤ: ਪੰਜਾਬੀ ਸ਼ਬਦਕੋਸ਼
CHÁH
ਅੰਗਰੇਜ਼ੀ ਵਿੱਚ ਅਰਥ2
s. f, Desire, wish, love, avidity, appetite, hunger, liking; tea.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ