ਚਿਰ
chira/chira

ਪਰਿਭਾਸ਼ਾ

ਸੰ. ਵਿ- ਬਹੁਤ ਦਿਨ ਦਾ। ੨. ਕ੍ਰਿ. ਵਿ- ਬਹੁਤ ਸਮੇਂ ਤੀਕ। ੩. ਸੰਗ੍ਯਾ- ਦੇਰੀ. ਢਿੱਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چِر

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

nominative form of ਚਿਰਨਾ ; cf. ਚੀਰ
ਸਰੋਤ: ਪੰਜਾਬੀ ਸ਼ਬਦਕੋਸ਼
chira/chira

ਪਰਿਭਾਸ਼ਾ

ਸੰ. ਵਿ- ਬਹੁਤ ਦਿਨ ਦਾ। ੨. ਕ੍ਰਿ. ਵਿ- ਬਹੁਤ ਸਮੇਂ ਤੀਕ। ੩. ਸੰਗ੍ਯਾ- ਦੇਰੀ. ਢਿੱਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چِر

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

long time; span of time; delay, lateness
ਸਰੋਤ: ਪੰਜਾਬੀ ਸ਼ਬਦਕੋਸ਼

CHIR

ਅੰਗਰੇਜ਼ੀ ਵਿੱਚ ਅਰਥ2

s. m, pace of time, a long time:—chir láuṉá, v. a. To delay, to spend a long time:—chir laggṉá, v. a. To be spent (a long time):—chirkál, s. m. A long time:—chir pichchhe, pichchhoṇ, ad. After a long time.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ