ਛਿਲਕਾ
chhilakaa/chhilakā

ਪਰਿਭਾਸ਼ਾ

ਸੰਗ੍ਯਾ- ਛਾਲਾ. ਤੁਚਾ. ਬਲਕਲ. ਸੰ. ਛੱਲਿ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چھِلکا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਛਿੱਲ
ਸਰੋਤ: ਪੰਜਾਬੀ ਸ਼ਬਦਕੋਸ਼

CHHILKÁ

ਅੰਗਰੇਜ਼ੀ ਵਿੱਚ ਅਰਥ2

s. m. f, kin, rind, bark, shell.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ