ਜਗਾ
jagaa/jagā

ਪਰਿਭਾਸ਼ਾ

ਸੰਗ੍ਯਾ- ਜਾਗਰਣ. ਜਗਾਣਾ. ਦੇਖੋ, ਰਾਤਜਾਗਾ। ੨. ਜਗਹ. ਜਾਯਗਾਹ. ਥਾਂ. ਸ੍‌ਥਾਨ। ੩. ਸੰਗੀਤ ਅਨੁਸਾਰ ਤਾਲ ਦੀ ਸਮਾਪਤੀ ਦਾ ਅਸਥਾਨ. ਸਮ.
ਸਰੋਤ: ਮਹਾਨਕੋਸ਼

ਸ਼ਾਹਮੁਖੀ : جگا

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

imperative form or ਜਗਾਉਣਾ
ਸਰੋਤ: ਪੰਜਾਬੀ ਸ਼ਬਦਕੋਸ਼