ਜਨੂਬੀ
janoobee/janūbī

ਪਰਿਭਾਸ਼ਾ

ਵਿ- ਜਨੂਬ (ਦੱਖਣ) ਨਾਲ ਹੈ ਜਿਸ ਦਾ ਸੰਬੰਧ. ਦੱਖਣੀ.
ਸਰੋਤ: ਮਹਾਨਕੋਸ਼

ਸ਼ਾਹਮੁਖੀ : جنوبی

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

southern
ਸਰੋਤ: ਪੰਜਾਬੀ ਸ਼ਬਦਕੋਸ਼