ਜਯੰਤੀ
jayantee/jēantī

ਪਰਿਭਾਸ਼ਾ

ਵਿ- ਜਯ ਕਰਨ ਵਾਲੀ। ੨. ਸੰਗ੍ਯਾ- ਧੁਜਾ. ਪਤਾਕਾ। ੩. ਹਲਦੀ। ੪. ਦੁਰਗਾ। ੫. ਸਾਲਗਿਰਹ ਦਾ ਉਤਸਵ। ੬. ਸ੍ਰੀ ਕ੍ਰਿਸਨ ਜੀ ਅਤੇ ਰਾਮਚੰਦ੍ਰ ਜੀ ਦੇ ਜਨਮ ਦੀ ਤਿਥਿ. ਭਾਦੋਂ ਬਦੀ ੮. ਅਤੇ ਚੇਤਸੁਦੀ ੯.
ਸਰੋਤ: ਮਹਾਨਕੋਸ਼

ਸ਼ਾਹਮੁਖੀ : جینتی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

same as ਜਨਮ-ਦਿਨ , birthday, birth anniversary
ਸਰੋਤ: ਪੰਜਾਬੀ ਸ਼ਬਦਕੋਸ਼