ਜਹਿਰ
jahira/jahira

ਪਰਿਭਾਸ਼ਾ

ਫ਼ਾ. [زہر] ਜ਼ਹਿਰ. ਸੰਗ੍ਯਾ- ਕ੍ਰੋਧ। ੨. ਵਿਸ. ਵਿਖ. ਮਹੁਰਾ. "ਆਨ ਜਹਿਰ ਚੀਜ ਨ ਭਾਇਆ." (ਵਾਰ ਮਲਾ ਮਃ ੧)
ਸਰੋਤ: ਮਹਾਨਕੋਸ਼

ਸ਼ਾਹਮੁਖੀ : زہر

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

poison, venom, toxin, virus; figurative usage, adjective taboo, sinful, bitter; also ਜ਼ਹਿਰ
ਸਰੋਤ: ਪੰਜਾਬੀ ਸ਼ਬਦਕੋਸ਼