ਜਾਇਆ
jaaiaa/jāiā

ਪਰਿਭਾਸ਼ਾ

ਪੈਦਾ ਕੀਤਾ. ਉਪਜਾਇਆ. "ਧਨੁ ਜਨਨੀ ਜਿਨਿ ਜਾਇਆ." (ਸ੍ਰੀ ਮਃ ੩) ੨. ਪੈਦਾ ਹੋਇਆ. ਉਪਜਿਆ. "ਨਾ ਓਹ ਮਰੈ ਨ ਜਾਇਆ." (ਭੈਰ ਮਃ ੩) ੩. ਸੰ. ਜਾਯਾ. ਮਾਤਾ. ਮਾਂ। ੪. ਜੋਰੂ. ਭਾਰਯਾ. ਵਹੁਟੀ. ਦੇਖੋ, ਜਾਯਾ ਨੰਃ ੧. "ਤਹ ਮਾਤ ਨ ਬੰਧੁ ਨ ਮੀਤ ਨ ਜਾਇਆ." (ਮਾਰੂ ਮਃ ੫) ੫. ਅ਼. [ضاعِع] ਜਾਇਅ਼. ਵਿ- ਵ੍ਯਰਥ. ਨਿਸਫਲ। ੬. ਖ਼ਰਾਬ. ਨਿਕੰਮਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ضائع

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

waste, wasted in vain; also ਜ਼ਾਇਆ
ਸਰੋਤ: ਪੰਜਾਬੀ ਸ਼ਬਦਕੋਸ਼
jaaiaa/jāiā

ਪਰਿਭਾਸ਼ਾ

ਪੈਦਾ ਕੀਤਾ. ਉਪਜਾਇਆ. "ਧਨੁ ਜਨਨੀ ਜਿਨਿ ਜਾਇਆ." (ਸ੍ਰੀ ਮਃ ੩) ੨. ਪੈਦਾ ਹੋਇਆ. ਉਪਜਿਆ. "ਨਾ ਓਹ ਮਰੈ ਨ ਜਾਇਆ." (ਭੈਰ ਮਃ ੩) ੩. ਸੰ. ਜਾਯਾ. ਮਾਤਾ. ਮਾਂ। ੪. ਜੋਰੂ. ਭਾਰਯਾ. ਵਹੁਟੀ. ਦੇਖੋ, ਜਾਯਾ ਨੰਃ ੧. "ਤਹ ਮਾਤ ਨ ਬੰਧੁ ਨ ਮੀਤ ਨ ਜਾਇਆ." (ਮਾਰੂ ਮਃ ੫) ੫. ਅ਼. [ضاعِع] ਜਾਇਅ਼. ਵਿ- ਵ੍ਯਰਥ. ਨਿਸਫਲ। ੬. ਖ਼ਰਾਬ. ਨਿਕੰਮਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : جایا

ਸ਼ਬਦ ਸ਼੍ਰੇਣੀ : verb

ਅੰਗਰੇਜ਼ੀ ਵਿੱਚ ਅਰਥ

imperative form of ਜਾਣਾ
ਸਰੋਤ: ਪੰਜਾਬੀ ਸ਼ਬਦਕੋਸ਼
jaaiaa/jāiā

ਪਰਿਭਾਸ਼ਾ

ਪੈਦਾ ਕੀਤਾ. ਉਪਜਾਇਆ. "ਧਨੁ ਜਨਨੀ ਜਿਨਿ ਜਾਇਆ." (ਸ੍ਰੀ ਮਃ ੩) ੨. ਪੈਦਾ ਹੋਇਆ. ਉਪਜਿਆ. "ਨਾ ਓਹ ਮਰੈ ਨ ਜਾਇਆ." (ਭੈਰ ਮਃ ੩) ੩. ਸੰ. ਜਾਯਾ. ਮਾਤਾ. ਮਾਂ। ੪. ਜੋਰੂ. ਭਾਰਯਾ. ਵਹੁਟੀ. ਦੇਖੋ, ਜਾਯਾ ਨੰਃ ੧. "ਤਹ ਮਾਤ ਨ ਬੰਧੁ ਨ ਮੀਤ ਨ ਜਾਇਆ." (ਮਾਰੂ ਮਃ ੫) ੫. ਅ਼. [ضاعِع] ਜਾਇਅ਼. ਵਿ- ਵ੍ਯਰਥ. ਨਿਸਫਲ। ੬. ਖ਼ਰਾਬ. ਨਿਕੰਮਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : جایا

ਸ਼ਬਦ ਸ਼੍ਰੇਣੀ : adjective & noun masculine

ਅੰਗਰੇਜ਼ੀ ਵਿੱਚ ਅਰਥ

literally born; offspring; born to; son; ਮਾਂ ਜਾਇਆ real brother born to the same mother; ਮਾਂ ਜਾਈ noun, feminine real sister
ਸਰੋਤ: ਪੰਜਾਬੀ ਸ਼ਬਦਕੋਸ਼

JÁIÁ

ਅੰਗਰੇਜ਼ੀ ਵਿੱਚ ਅਰਥ2

s. m, son. Present participle of v. n. janṉá, pl. jáíáṇ:—jáiá jáṉá, v. n. To be gone, to be born:—máṇ peu dá jáiá, s. m. A full brother, a real brother:—jauṇ wirle, til saṇghṉe, majjháṇ jáe kaṭṭ babúáṇ jáíáṇ beṭíáṇ, cháre chauṛ chaupaṭṭ. Barley sown thin, til sown thick, buffaloes that give male calves, daughters-in-law that bear (only) daughters, are all four bad.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ