ਜਾਯਾ
jaayaa/jāyā

ਪਰਿਭਾਸ਼ਾ

ਸੰ. ਸੰਗ੍ਯਾ- ਭਾਰਯਾ. ਜੋਰੂ. ਵਹੁਟੀ. ਹਿੰਦੂ ਧਰਮਗ੍ਰੰਥਾਂ ਅਨੁਸਾਰ ਉਹ ਇਸਤ੍ਰੀ ਜਾਯਾ ਕਹੀ ਜਾਂਦੀ ਹੈ, ਜਿਸ ਦੇ ਪੁਤ੍ਰ ਪੈਦਾ ਹੋਇਆ ਹੋਵੇ, ਮਨੁ ਲਿਖਦਾ ਹੈ ਕਿ ਪਤੀ ਹੀ ਪੁਤ੍ਰਰੂਪ ਹੋਕੇ ਜਨਮਦਾ ਹੈ, ਇਸ ਲਈ ਭਾਰਯਾ ਜਾਯਾ ਸਦਾਉਂਦੀ ਹੈ. ਦੇਖੋ, ਮਨੁ ਅਃ ੯. ਸਃ ੮। ੨. ਮਾਤਾ. ਮਾਂ। ੩. ਅ਼. [ظائِع] ਜਾਇਅ਼. ਵਿ- ਗੁੰਮ ਖੋਇਆ ਹੋਇਆ.
ਸਰੋਤ: ਮਹਾਨਕੋਸ਼

JÁYÁ

ਅੰਗਰੇਜ਼ੀ ਵਿੱਚ ਅਰਥ2

s. m, son, offspring.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ