ਜੋੜਾ
jorhaa/jorhā

ਪਰਿਭਾਸ਼ਾ

ਸੰਗ੍ਯਾ- ਜੂਤਾ. ਜੁੱਤਾ। ੨. ਪੋਸ਼ਾਕ. ਦੋਸ਼ਾਲਾ. "ਸਚ ਭਜਨ ਜੋੜੇ." (ਗਉ ਵਾਰ ੨. ਮਃ ੫) ੩. ਦੋ ਪਦਾਰਥ। ੪. ਨਰ ਅਤੇ ਮਾਦਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : جوڑا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

pair, couple, twosome, duo; a pair of shoes; a set of garments
ਸਰੋਤ: ਪੰਜਾਬੀ ਸ਼ਬਦਕੋਸ਼