ਜੰਬੂਆ
janbooaa/janbūā

ਪਰਿਭਾਸ਼ਾ

ਸੰਗ੍ਯਾ- ਇੱਕ ਪ੍ਰਕਾਰ ਦਾ ਪੇਸ਼ਕ਼ਬਜ. ਦੇਖੋ, ਜੰਬੂਆ ਅਰੁ ਬਾਨੰ ਸੁਕਸ ਕਮਾਨੰ." (ਰਾਮਾਵ)
ਸਰੋਤ: ਮਹਾਨਕੋਸ਼