ਝੁਮਕਾ
jhumakaa/jhumakā

ਪਰਿਭਾਸ਼ਾ

ਸੰਗ੍ਯਾ- ਇਸਤ੍ਰੀਆਂ ਦੇ ਕੰਨ ਦਾ ਗਹਿਣਾ, ਜੋ ਫੁੱਲ ਦੀ ਸ਼ਕਲ ਦਾ ਹੁੰਦਾ ਹੈ। ੨. ਛੱਬਾ.
ਸਰੋਤ: ਮਹਾਨਕੋਸ਼

JHUMKÁ

ਅੰਗਰੇਜ਼ੀ ਵਿੱਚ ਅਰਥ2

s. m, ee Jhubká.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ