ਟਪਕਣਾ
tapakanaa/tapakanā

ਪਰਿਭਾਸ਼ਾ

ਕ੍ਰਿ- ਤੋਯਕਣ ਦਾ ਗਿਰਨਾ. ਚੁਇਣਾ. ਤ੍ਰਪਕਣਾ। ੨. ਫਲ ਦਾ ਸ਼ਾਖਾ ਤੋਂ ਪੱਕਕੇ ਡਿਗਣਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ٹپکنا

ਸ਼ਬਦ ਸ਼੍ਰੇਣੀ : verb, intransitive

ਅੰਗਰੇਜ਼ੀ ਵਿੱਚ ਅਰਥ

to drip, trickle, dribble
ਸਰੋਤ: ਪੰਜਾਬੀ ਸ਼ਬਦਕੋਸ਼