ਟੁਕੜਾ
tukarhaa/tukarhā

ਪਰਿਭਾਸ਼ਾ

ਸੰਗ੍ਯਾ- ਖੰਡ. ਭਾਗ. ਹ਼ਿੱਸਾ। ੨. ਰੋਟੀ ਦਾ ਹਿੱਸਾ. ਟੁੱਕਰ। ੩. ਰੋਜ਼ੀ. ਉਪਜੀਵਿਕਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ٹُکڑا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

piece, portion, fragment, part, sop, bit, shred, chip, slice, strip; morsel, bite; crumb, leftover
ਸਰੋਤ: ਪੰਜਾਬੀ ਸ਼ਬਦਕੋਸ਼