ਟੇਢਾ
tayddhaa/tēḍhā

ਪਰਿਭਾਸ਼ਾ

ਵਿ- ਵਿੰਗਾ. ਵਕ੍ਰ। ੨. ਛਲ ਸਹਿਤ. ਕਪਟੀ. "ਚਲਤ ਕਤ ਟੇਢੇ ਟੇਢੇ?" (ਕੇਦਾ ਕਬੀਰ) "ਟੇਢੀ ਪਾਗ ਟੇਢੇ ਚਲੇ." (ਕੇਦਾ ਕਬੀਰ)
ਸਰੋਤ: ਮਹਾਨਕੋਸ਼