ਪਰਿਭਾਸ਼ਾ
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ.#ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ.
ਸਰੋਤ: ਮਹਾਨਕੋਸ਼
ਸ਼ਾਹਮੁਖੀ : ٹوڈی
ਅੰਗਰੇਜ਼ੀ ਵਿੱਚ ਅਰਥ
toady, sycophant, lickspittle, fawning flatterer, yesman, hanger-on
ਸਰੋਤ: ਪੰਜਾਬੀ ਸ਼ਬਦਕੋਸ਼
ਪਰਿਭਾਸ਼ਾ
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ.#ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ.
ਸਰੋਤ: ਮਹਾਨਕੋਸ਼
ਸ਼ਾਹਮੁਖੀ : ٹوڈی
ਅੰਗਰੇਜ਼ੀ ਵਿੱਚ ਅਰਥ
same as ਟੋਡਾ / ਟੋੜੀ
ਸਰੋਤ: ਪੰਜਾਬੀ ਸ਼ਬਦਕੋਸ਼
ṬOḌÍ
ਅੰਗਰੇਜ਼ੀ ਵਿੱਚ ਅਰਥ2
s. f, mode in music sung in the morning.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ