ਟੋਲਿ
toli/toli

ਪਰਿਭਾਸ਼ਾ

ਸੰਗ੍ਯਾ- ਮੰਡਲੀ. ਗਰੋਹ. ਜੁੰਡੀ. ਝੁੰਡ. ਸਮੁਦਾਯ। ੨. ਸ਼ੋਭਾ ਦੇ ਸਾਮਾਨ. ਦੇਖੋ, ਟੋਲ ੩. "ਹਉ ਏਨੀ ਟੋਲੀ ਭੁਲੀਅਸੁ." (ਸੂਹੀ ਮਃ ੧. ਕੁਚਜੀ) ੩. ਟੋਲ ਨੂੰ. "ਇਕਤੁ ਟੋਲਿ ਨ ਅੰਬੜਾ." (ਸੂਹੀ ਮਃ ੧. ਕੁਚਜੀ) ੪. ਦੇਖੋ, ਟੋਲਣਾ। ੫. ਟੋਲ (ਭਾਲ) ਕੇ. ਢੂੰਡਕੇ. "ਅਗਹੁ ਪਿਛਹੁ ਟੋਲਿ ਡਿਠਾ." (ਵਾਰ ਬਿਲਾ ਮਃ ੪)
ਸਰੋਤ: ਮਹਾਨਕੋਸ਼